1st December 2020
ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥...
Read More